Pankaj Udhas - Tu Sabni Thai
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥

ਸਭਨਾ ਕਾ ਦਾਤਾ ਕਰਮ ਬਿਧਾਤਾ
ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥

ਤੂੰ ਸਭਨੀ ਥਾਈ ਜਿਥੈ ਹਉ ਜਾਈ
ਦੂਖ ਬਿਸਾਰਣਹਾਰੁ ਸੁਆਮੀ
ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥
ਕੀਤਾ ਜਾ ਕਾ ਹੋਵੈ ॥
ਕੋਟ ਕੋਟੰਤਰ ਪਾਪਾ ਕੇਰੇ
ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥
ਤੂੰ ਸਭਨੀ ਥਾਈ ਜਿਥੈ ਹਉ ਜਾਈ
ਹੰਸ ਸਿ ਹੰਸਾ ਬਗ ਸਿ ਬਗਾ
ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥
ਘਟ ਘਟ ਕਰੇ ਬੀਚਾਰੁ ਜੀਉ ॥
ਤੂੰ ਸਭਨੀ ਥਾਈ ਜਿਥੈ ਹਉ ਜਾਈ
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥
ਸਭਨਾ ਕਾ ਦਾਤਾ ਕਰਮ ਬਿਧਾਤਾ
ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥
ਤੂੰ ਸਭਨੀ ਥਾਈ ਜਿਥੈ ਹਉ ਜਾਈ
Written by:
JHA GUNJAN, VAIBHAV SAXENA
Publisher:
Lyrics © Royalty Network
Lyrics powered by Lyric Find