Bhai Onkar Singh Ji Una Sahib Wale - Nanak Naam Chardi Kala

ਨਾਨਕ ਨਾਮ ਚੜ੍ਹਦੀ ਕਲਾ ॥
ਤੇਰੇ ਭਾਣੇ ਸਰਬੱਤ ਦਾ ਭਲਾ ॥
ਨਾਨਕ ਨਾਮ ਚੜ੍ਹਦੀ ਕਲਾ ॥
ਤੇਰੇ ਭਾਣੇ ਸਰਬੱਤ ਦਾ ਭਲਾ ॥
ਸਰਬੱਤ ਦਾ ਭਲਾ ॥
ਚੜ੍ਹਦੀ ਕਲਾ ॥
ਸਰਬੱਤ ਦਾ ਭਲਾ ॥
ਚੜ੍ਹਦੀ ਕਲਾ ॥
ਨਾਨਕ ਨਾਮ ਚੜ੍ਹਦੀ ਕਲਾ ॥
ਤੇਰੇ ਭਾਣੇ ਸਰਬੱਤ ਦਾ ਭਲਾ ॥
ਨਾਨਕ ਨਾਮ ਚੜ੍ਹਦੀ ਕਲਾ ॥
ਤੇਰੇ ਭਾਣੇ ਸਰਬੱਤ ਦਾ ਭਲਾ ॥
ਸਰਬੱਤ ਦਾ ਭਲਾ ॥
ਚੜ੍ਹਦੀ ਕਲਾ ॥
ਸਰਬੱਤ ਦਾ ਭਲਾ ॥
ਚੜ੍ਹਦੀ ਕਲਾ ॥

ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਪਾਤਿਸਾਹੀ ੧੦ ॥
ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ ॥
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ ॥
ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ ॥
ਸ੍ਰੀ ਹਰਿਕ੍ਰਿਸਨ ਧਿਆਈਐ ਜਿਸੁ ਡਿਠੈ ਸਭਿ ਦੁਖਿ ਜਾਇ ॥
ਤੇਗ ਬਹਾਦਰ ਸਿਮਰਿਐ ਘਰਿ ਨਉ ਨਿਧਿ ਆਵੈ ਧਾਇ ॥
ਸਭ ਥਾਈਂ ਹੋਇ ਸਹਾਇ ॥੧॥
ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸਭ ਥਾਈਂ ਹੋਇ ਸਹਾਇ ॥
ਸਭ ਥਾਈਂ ਸਭ ਥਾਈਂ ਸਭ ਥਾਈਂ ਸਭ ਥਾਈਂ ਹੋਇ ਸਹਾਇ ॥ ਹੋਇ ਸਹਾਇ ॥
ਦਸਾਂ ਪਾਤਿਸ਼ਾਹੀਆਂ ਦੀ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ
ਬੋਲੋ ਜੀ ਵਾਹਿਗੁਰੂ ॥ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ
ਨਾਨਕ ਨਾਮ ਚੜ੍ਹਦੀ ਕਲਾ ॥
ਤੇਰੇ ਭਾਣੇ ਸਰਬੱਤ ਦਾ ਭਲਾ ॥
ਨਾਨਕ ਨਾਮ ਚੜ੍ਹਦੀ ਕਲਾ ॥
ਤੇਰੇ ਭਾਣੇ ਸਰਬੱਤ ਦਾ ਭਲਾ ॥
ਸਰਬੱਤ ਦਾ ਭਲਾ ॥
ਚੜ੍ਹਦੀ ਕਲਾ ॥
ਸਰਬੱਤ ਦਾ ਭਲਾ ॥
ਚੜ੍ਹਦੀ ਕਲਾ ॥
ਨਾਨਕ ਨਾਮ ਚੜ੍ਹਦੀ ਕਲਾ ॥
ਤੇਰੇ ਭਾਣੇ ਸਰਬੱਤ ਦਾ ਭਲਾ ॥
ਨਾਨਕ ਨਾਮ ਚੜ੍ਹਦੀ ਕਲਾ ॥
ਤੇਰੇ ਭਾਣੇ ਸਰਬੱਤ ਦਾ ਭਲਾ ॥
ਸਰਬੱਤ ਦਾ ਭਲਾ ॥
ਚੜ੍ਹਦੀ ਕਲਾ ॥
ਸਰਬੱਤ ਦਾ ਭਲਾ ॥
ਚੜ੍ਹਦੀ ਕਲਾ ॥
ਸਰਬੱਤ ਦਾ ਭਲਾ ॥
ਚੜ੍ਹਦੀ ਕਲਾ ॥ ਚੜ੍ਹਦੀ ਕਲਾ ॥

Written by:
Shri Guru Granth Sahib Ji

Publisher:
Lyrics © Phonographic Digital Limited (PDL)

Lyrics powered by Lyric Find

Bhai Onkar Singh Ji Una Sahib Wale

View Profile
Nanak Naam Chardi Kala Nanak Naam Chardi Kala